ਉਸ ਤੋ ਦੂਰ ਹੋ ਕੇ ਅਹਿਸਾਸ ਹੋਇਆ ਸੀ,
ਇਹ ਦਿਲ ਜਿਹਾ ਓਦੇ ਲਈ ਤੜਫਣ ਲੱਗ ਗਿਆ ਸੀ,
ਮੈਨੂੰ ਪਤਾ ਨਾ ਲੱਗਿਆ ਇਹ ਦਿਲ,
ਕੱਦ ਓਦੇ ਲਈ ਧੜਕਣ ਲੱਗ ਗਿਆ ਸੀ.
ਉਸ ਤੋ ਦੂਰ ਹੋ ਕੇ ਅਹਿਸਾਸ ਹੋਇਆ ਸੀ,
ਇਹ ਦਿਲ ਜਿਹਾ ਓਦੇ ਲਈ ਤੜਫਣ ਲੱਗ ਗਿਆ ਸੀ,
ਮੈਨੂੰ ਪਤਾ ਨਾ ਲੱਗਿਆ ਇਹ ਦਿਲ,
ਕੱਦ ਓਦੇ ਲਈ ਧੜਕਣ ਲੱਗ ਗਿਆ ਸੀ.
Os ton door ho ke ehsaas hoya c,
Eh dil jeha ode lye tadfan lagg geya c,
Menu pata na laggya eh dil,
Kad ode lye dhadkan lagg geya c.